ਗੁਰਦੁਆਰਾ ਰੋਗ ਨਿਵਾਰਨ ਸਾਹਿਬ ਕਿਵੇਂ ਹੋਂਦ ਚ ਆਇਆ
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ ਗੁਰਦੁਆਰਾ ਰੋਗ ਨਿਵਾਰਨ ਸਾਹਿਬ ਦੇ ਬਾਨੀ ਸੰਤ ਬਾਬਾ ਅਮਰੀਕ ਸਿੰਘ ਜੀ ਦਾ ਜਨਮ ਪਿੰਡ ਸਾਦੀਹਰੀ ਜਿਲਾ ਸੰਗਰੂਰ ਵਿੱਚ ਜਿਮੀਂਦਾਰ ਪਰਿਵਾਰ ਵਿੱਚ ਹੋਇਆ ਆਮ ਇਨਸਾਨ ਦੀ ਤਰ੍ਹਾਂ ਜ਼ਿੰਦਗੀ ਜਿਉਣੀ ਸ਼ੁਰੂ ਕੀਤੀ ਅਤੇ ਜਵਾਨੀ ਵਿੱਚ ਪੈਰ ਧਰਦਿਆਂ ਫੌਜ ਵਿੱਚ ਭਰਤੀ ਹੋ ਗਏ 15 ਸਾਲ ਨੌਕਰੀ ਕਰਕੇ ਪੈਨਸ਼ਨ ਆ ਗਏ … Read more